ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ)ਖਾਲੜਾ ਮਿਸ਼ਨ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਕੋਲੋਂ ਪਾਸਪੋਰਟ ਜਮਾਂ ਕਰਾਉਣ ਦੀ ਮੰਗ ਕੀਤੀ ਗਈ ਹੈ। ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼ਰਧਾਲੂ ਆਪਣੇ ਪਾਸਪੋਰਟ 15 ਸਤੰਬਰ ਤੱਕ ਖਾਲੜਾ ਮਿਸ਼ਨ ਕਮੇਟੀ ਦੇ ਦਫਤਰ ਝਬਾਲ ਵਿੱਖੇ ਬਿਜਲੀ ਘਰ ਦੇ ਸਾਹਮਣੇ ਜਮਾਂ ਕਰਵਾ ਸਕਦੇ ਹਨ। ਪਾਸਪੋਰਟ ਦੇ ਨਾਲ 8 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ ਦੀ ਕਾਪੀ, ਮੋਬਾਈਲ ਫੋਨ ਨੰਬਰ ਵੀ ਦਿੱਤੇ ਜਾਣ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਨਨਕਾਣਾ ਸਾਹਿਬ ਪਾਕਿਸਤਾਨ ਮਨਾਉਣ ਲਈ ਜਥਾ 17 ਸਤੰਬਰ 2021 ਨੂੰ ਜਾਵੇਗਾ ਅਤੇ ਗੁਰਪੁਰਬ ਮਨਾ ਕੇ ਜਥਾ ਪੰਜਾ ਸਾਹਿਬ, ਰੋੜੀ ਸਾਹਿਬ, ਸੱਚਾ ਸੌਦਾ, ਕਰਤਾਰਪੁਰ ਸਾਹਿਬ, ਲਾਹੌਰ ਵਿਖੇ ਗੁਰੂਧਾਮਾਂ ਦੀ ਯਾਤਰਾ ਕਰਕੇ 26 ਸਤੰਬਰ 2021 ਨੂੰ ਵਾਪਸ ਆਵੇਗਾ।
Subscribe to:
Post Comments (Atom)
ਪਾਪੂਲਰ post
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ। ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...
-
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ। ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...
-
ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਵੱਲੋਂ ਪਹਿਲਾ ਪੰਜਾਬੀ ਪਰਵਾਸੀ ਲੇਖਿਕਾਵਾਂ ਸਨਮਾਨ: ਮਾਨਾਵਾਲਾਂ ਚੋ ਹੋਇਆ ਤਰਨ ਤਾਰਨ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ)ਵਿਸ਼ਵ ...
-
ਪਿੰਡ ਬੁਰਜ ਦੀਆਂ ਵਿਧਵਾ ਮਾਵਾਂ ਧੀਆਂ ਨੇ ਆਪਣੇ ਕਮਰੇ ਪਾਉਣ ਲਈ ਦਾਨੀਆਂ ਨੂੰ ਕੀਤੀ ਅਪੀਲ,ਮਿਸਤਰੀ ਵੀ ਹੋਏ ਭਾਵੁਕ ਕਿਹਾ ਸਿਰਫ ਇੱਟਾਂ ਨਾਲ ਕਮਰਾ ਨਹੀਂ ਹੋਣਾ ਤਿਆਰ

ਬਹੁਤ ਵਧੀਆ ਜਗਜੀਤ ਸਿੰਘ ਜੀ।
ReplyDelete