ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ)ਖਾਲੜਾ ਮਿਸ਼ਨ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਕੋਲੋਂ ਪਾਸਪੋਰਟ ਜਮਾਂ ਕਰਾਉਣ ਦੀ ਮੰਗ ਕੀਤੀ ਗਈ ਹੈ। ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼ਰਧਾਲੂ ਆਪਣੇ ਪਾਸਪੋਰਟ 15 ਸਤੰਬਰ ਤੱਕ ਖਾਲੜਾ ਮਿਸ਼ਨ ਕਮੇਟੀ ਦੇ ਦਫਤਰ ਝਬਾਲ ਵਿੱਖੇ ਬਿਜਲੀ ਘਰ ਦੇ ਸਾਹਮਣੇ ਜਮਾਂ ਕਰਵਾ ਸਕਦੇ ਹਨ। ਪਾਸਪੋਰਟ ਦੇ ਨਾਲ 8 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ ਦੀ ਕਾਪੀ, ਮੋਬਾਈਲ ਫੋਨ ਨੰਬਰ ਵੀ ਦਿੱਤੇ ਜਾਣ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਨਨਕਾਣਾ ਸਾਹਿਬ ਪਾਕਿਸਤਾਨ ਮਨਾਉਣ ਲਈ ਜਥਾ 17 ਸਤੰਬਰ 2021 ਨੂੰ ਜਾਵੇਗਾ ਅਤੇ ਗੁਰਪੁਰਬ ਮਨਾ ਕੇ ਜਥਾ ਪੰਜਾ ਸਾਹਿਬ, ਰੋੜੀ ਸਾਹਿਬ, ਸੱਚਾ ਸੌਦਾ, ਕਰਤਾਰਪੁਰ ਸਾਹਿਬ, ਲਾਹੌਰ ਵਿਖੇ ਗੁਰੂਧਾਮਾਂ ਦੀ ਯਾਤਰਾ ਕਰਕੇ 26 ਸਤੰਬਰ 2021 ਨੂੰ ਵਾਪਸ ਆਵੇਗਾ।
Subscribe to:
Post Comments (Atom)
ਪਾਪੂਲਰ post
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ। ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...

-
ਸ਼ਹੀਦ ਭਗਤ ਸਿੰਘ ਪਬਲਿਕ ਸੀ. ਸ.ਸ.ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ਚੋ ਮਾਰੀਆਂ ਮੱਲਾਂ। ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਸ਼ਹੀਦ ਭਗਤ ...
-
ਪੰਜਾਬ ਦੀ ਜਵਾਨੀ ਤੇ ਕਿਸਾਨੀ ਬਚਾਉਣ ਲਈ ਜਿਲ੍ਹੇ ਤਰਨਤਾਰਨ ਚੋ 2022 ਵਿੱਚ 4 ਸੀਟਾ ਤੋਂ ਅਜ਼ਾਦ ਉਮੀਦਵਾਰ ਨਿੱਤਰਨਗੇ ਮੈਦਾਨ ਵਿੱਚ (ਸੁਖਚੈਨ ਸਿੰਘ ਬੈਕਾਂ) ਖਾਲੜਾ(ਜਗਜੀਤ...
-
ਸ਼ਹੀਦ ਭਗਤ ਸਿੰਘ ਜੀ ਦਾ 115 ਵਾਂ ਜਨਮ ਦਿਹਾੜਾ ਭਿੱਖੀਵਿੰਡ ਵਿਖੇ ਮਨਾਇਆ ਗਿਆ। ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਅੱਜ ਪਰਮਗੁਣੀ ਸ਼ਹੀਦ ਭਗਤ ਸਿੰਘ ਜੀ ਦੇ ...
ਬਹੁਤ ਵਧੀਆ ਜਗਜੀਤ ਸਿੰਘ ਜੀ।
ReplyDelete