ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਬ ਸਿੰਘ ਡੱਲ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਬੰਦ ਦਾ ਸੱਦਾ ਕੇਂਦਰ ਸਰਕਾਰ ਦੇ ਪਾਸ ਕੀਤੇ ਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਹੈ । ਕਿਸਾਨਾਂ ਤੇ ਹੋਰਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਤੇ ਭਾਰਤ ਬੰਦ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ । ਉਨ੍ਹਾਂ ਨੇ ਸਾਰੇ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਸਮਾਜ ਦੇ ਸਾਰੇ ਵਰਗ ਕਿਸਾਨਾ ਦਾ ਸਾਥ ਦੇਣ | ਇਸ ਵਿੱਚ ਸਾਰੇ ਵਰਗਾਂ ਦਾ ਸਿੱਧਾ ਅਤੇ ਅਸਿੱਧਾ ਲਾਭ ਹੋਵੇਗਾ । ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹੀ ਪਿਛਲੇ ਸਾਲ 25 ਸਤੰਬਰ 2020 ਨੂੰ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨੇ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਇਆ ਸੀ ਜਿਸ ਨੂੰ ਕਿ ਇਕ ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ । ਸ , ਗੁਰਸਾਬ ਨੇ ਕਿਹਾ ਕਿ 27 ਸਤੰਬਰ 2021 ਦਾ ਬੰਦ ਪੂਰਨ ਤੌਰ ' ਤੇ ਸਹਿਯੋਗ ਕਰਨ , ਉਹਨਾਂ ਕਿਹਾ ਕਿ ਹਰਮੀਤ ਸਿੰਘ ਕਾਦੀਆਂ ਅਤੇ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਵੱਡੇ ਪੱਧਰ ਤੇ ਇਹ ਰੋਸ ਮਾਰਚ ਕੀਤਾ ਜਾਏਗਾ।
Subscribe to:
Post Comments (Atom)
ਪਾਪੂਲਰ post
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ। ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...
-
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ। ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...
-
ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਵੱਲੋਂ ਪਹਿਲਾ ਪੰਜਾਬੀ ਪਰਵਾਸੀ ਲੇਖਿਕਾਵਾਂ ਸਨਮਾਨ: ਮਾਨਾਵਾਲਾਂ ਚੋ ਹੋਇਆ ਤਰਨ ਤਾਰਨ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ)ਵਿਸ਼ਵ ...
-
ਪਿੰਡ ਬੁਰਜ ਦੀਆਂ ਵਿਧਵਾ ਮਾਵਾਂ ਧੀਆਂ ਨੇ ਆਪਣੇ ਕਮਰੇ ਪਾਉਣ ਲਈ ਦਾਨੀਆਂ ਨੂੰ ਕੀਤੀ ਅਪੀਲ,ਮਿਸਤਰੀ ਵੀ ਹੋਏ ਭਾਵੁਕ ਕਿਹਾ ਸਿਰਫ ਇੱਟਾਂ ਨਾਲ ਕਮਰਾ ਨਹੀਂ ਹੋਣਾ ਤਿਆਰ

No comments:
Post a Comment