ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) 20-9-2021 ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਇੱਕ ਵਿਸਾਲ ਸਾਂਝਾ ਮੋਟਰ-ਸਾਈਕਲ ਮਾਰਚ ਕੱਢਿਆਂ ਗਿਆ ਇਹ ਮਾਰਚ 27 ਸਤੰਬਰ ਨੂੰ ਭਾਰਤ ਬੰਦ ਦੇ ਸੰਬੰਧ ਵਿੱਚ ਭਿੱਖੀਵਿੰਡ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਭਿੱਖੀਵਿੰਡ ਸ਼ਹਿਰ ਅਤੇ ਦੇ ਆਸ-ਪਾਸ ਦੇ ਪਿੰਡਾਂ ਵਿੱਚੋਂ ਹੁੰਦਾ ਹੋਇਆਂ ਅੱਡਾ ਅਲਗੋ ਕੋਠੀ ਵਿਖੇ ਸਮਾਪਤ ਕੀਤਾ ਗਿਆ ਇਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਗੁਰਸਾਬ ਸਿੰਘ ਡੱਲ ਅਤੇ ਜ਼ਿਲ੍ਹਾ ਪ੍ਰਧਾਨ ਮਾਸਟਰ ਦਲਜੀਤ ਸਿੰਘ ਵੱਲੋਂ ਕੀਤੀ ਗਈ ਇਸ ਮੌਕੇ ਪ੍ਰਧਾਨ ਸੁਖਚੈਨ ਸਿੰਘ ਮਾੜੀ ਸਮਰਾਂ , ਪ੍ਰਧਾਨ ਗੁਰਪ੍ਰੀਤ ਸਿੰਘ ਬੈਂਕਾ , ਪ੍ਰਧਾਨ ਜਗਤਾਰ ਸਿੰਘ ਡੱਲ , ਪ੍ਰਧਾਨ ਬਲਵਿੰਦਰ ਸਿੰਘ ਭਗਵਾਨਪੁਰਾ , ਪ੍ਰਧਾਨ ਦਿਲਬਾਗ ਸਿੰਘ ਲੱਧੂ , ਪ੍ਰਧਾਨ ਗੁਰਸਾਬ ਸਿੰਘ ਪਹੂਵਿੰਡ , ਪ੍ਰਧਾਨ ਲਖਵਿੰਦਰ ਸਿੰਘ ਸਾਂਡਪੁਰਾ, ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ ਮੋਦੀ ਸਰਕਾਰ ਨੂੰ ਖੂੰਝੇ ਲਾਗਉਣ ਲਈ ਲੋਕਾਂ ਵਿੱਚ ਜੋਸ਼ ਭਰ ਰਿਹਾ ਸੀ।
Subscribe to:
Post Comments (Atom)
ਪਾਪੂਲਰ post
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ। ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...
-
ਪਿੰਡ ਬੁਰਜ ਦੀਆਂ ਵਿਧਵਾ ਮਾਵਾਂ ਧੀਆਂ ਨੇ ਆਪਣੇ ਕਮਰੇ ਪਾਉਣ ਲਈ ਦਾਨੀਆਂ ਨੂੰ ਕੀਤੀ ਅਪੀਲ,ਮਿਸਤਰੀ ਵੀ ਹੋਏ ਭਾਵੁਕ ਕਿਹਾ ਸਿਰਫ ਇੱਟਾਂ ਨਾਲ ਕਮਰਾ ਨਹੀਂ ਹੋਣਾ ਤਿਆਰ
-
ਸਮਾਜਸੇਵੀ ਐਸ ਐਸ ਆਈ ਦਲਜੀਤ ਸਿੰਘ ਹੁਣ ਦਾਨੀ ਸੱਜਣਾ ਦੀ ਮਦਦ ਨਾਲ ਇਸ ਅਪਾਹਿਜ ਹੋ ਚੁੱਕੇ ਨੌਜਵਾਨ ਨੂੰ ਬਨਾਉਟੀ ਪੈਰ ਅਤੇ ਲੱਤ ਲਗਵਾ ਕਿ ਕਰਨਗੇ ਪੁੰਨ ਦਾ ਕੰਮ
-
ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਐਸ.ਐਸ.ਪੀ ਸਾਹਿਬ ਤਰਨ ਤਾਰਨ ਵੱਲੋਂ ਪਿੰਡ ਡੱਲ ਵਿਖੇ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮ...

No comments:
Post a Comment