ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਚੇਅਰਮੈਨ ਲੱਖਾ ਸਿੰਘ ਵਲਟੋਹਾ ਤਿੰਨ ਲੋਕ ਸਭਾ ਹਲਕਾ ਇੰਚਾਰਜ ਸੈਂਟਰ ਵਾਲਮੀਕ ਸਭਾ ਇੰਚਾਰਜ ਅੰਮ੍ਰਿਤਸਰ, ਤਰਨ ਤਾਰਨ ,ਫਿਰੋਜ਼ਪੁਰ ਅਤੇ ਸੁੱਚਾ ਸਿੰਘ ਮਮਦੋਟ ਨਿੱਜੀ ਸਕੱਤਰ ਚੈਅਰਮੈਨ ਵਲਟੋਹਾ ਨੇ ਚਰਨਜੀਤ ਸਿੰਘ ਚੰਨੀ ਜੀ ਨੂੰ ਪੰਜਾਬ ਦੇ ਮੁੱਖ ਮੰਤਰੀ ਐਲਾਲਣ ਤੇ ਲੱਖ ਲੱਖ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਚੰਨੀ ਪਰਿਵਾਰ ਨੂੰ ਪਹਿਲੀ ਵਾਰ ਇੰਨਾ ਵੱਡਾ ਮਾਣ ਬਖਸ਼ਿਆ ਹੈ ਅਸੀ ਹਾਈ ਕਮਾਨ ਦਾ ਕੋਟਿ ਕੋਟਿ ਧੰਨਵਾਦ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਸਾਡਾ ਆਉਣ ਵਾਲਾ ਮੁੱਖ ਮੰਤਰੀ ਸਾਡੇ ਭਾਈਚਾਰੇ ਸਮੇਤ ਪੰਜਾਬ ਦੇ ਹਰ ਵਰਗ ਨੂੰ ਬਣਦਾ ਮਾਣ ਸਨਮਾਨ ਜਰੂਰ ਦੇਵੇਗਾ। ਆਪਣੇ ਥੋੜ੍ਹੇ ਜਿਹੇ ਕਾਰਜਕਾਲ ਦੌਰਾਨ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇ ਕਿ ਫਿਰ ਤੋਂ ਪੰਜਾਬ ਵਿੱਚ ਕਾਂਗਰਸ ਸਰਕਾਰ ਬਨਾਉਣ ਵਿੱਚ ਸਫਲ ਹੋਏਗਾ।
Subscribe to:
Post Comments (Atom)
ਪਾਪੂਲਰ post
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ। ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...
-
ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ। ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...
-
ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਵੱਲੋਂ ਪਹਿਲਾ ਪੰਜਾਬੀ ਪਰਵਾਸੀ ਲੇਖਿਕਾਵਾਂ ਸਨਮਾਨ: ਮਾਨਾਵਾਲਾਂ ਚੋ ਹੋਇਆ ਤਰਨ ਤਾਰਨ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ)ਵਿਸ਼ਵ ...
-
ਪਿੰਡ ਬੁਰਜ ਦੀਆਂ ਵਿਧਵਾ ਮਾਵਾਂ ਧੀਆਂ ਨੇ ਆਪਣੇ ਕਮਰੇ ਪਾਉਣ ਲਈ ਦਾਨੀਆਂ ਨੂੰ ਕੀਤੀ ਅਪੀਲ,ਮਿਸਤਰੀ ਵੀ ਹੋਏ ਭਾਵੁਕ ਕਿਹਾ ਸਿਰਫ ਇੱਟਾਂ ਨਾਲ ਕਮਰਾ ਨਹੀਂ ਹੋਣਾ ਤਿਆਰ

No comments:
Post a Comment